ਅੱਜ ਸ਼ਾਮ 5 ਵਜੇ ਪ੍ਰਧਾਨ ਮੰਤਰੀ ਮੋਦੀ ਦੇਸ਼ ਨੂੰ ਕਰਨਗੇ ਸੰਬੋਧਨ

    0
    142

    ਨਵੀਂ ਦਿੱਲੀ, ਜਨਗਾਥਾ ਟਾਇਮਜ਼: (ਰਵਿੰਦਰ)

    ਦੇਸ਼ ‘ਚ ਜਾਨਲੇਵਾ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਵਿਚਕਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸ਼ਾਮ 5 ਵਜੇ ਦੇਸ਼ ਨੂੰ ਸੰਬੋਧਨ ਕਰਨਗੇ। ਪ੍ਰਧਾਨ ਮੰਤਰੀ ਦਫ਼ਤਰ ਨੇ ਟਵੀਟ ਕਰ ਕੇ ਇਹ ਜਾਣਕਾਰੀ ਦਿੱਤੀ ਹੈ। ਹਾਲਾਂਕਿ ਪੀਐੱਮ ਮੋਦੀ ਕਿਸ ਮੁੱਦੇ ‘ਤੇ ਆਪਣੀ ਗੱਲ ਦੇਸ਼ ਨਾਲ ਸਾਂਝਾ ਕਰਨਗੇ, ਇਸ ਦੀ ਅਜੇ ਕੋਈ ਸਟੀਕ ਜਾਣਕਾਰੀ ਸਾਹਮਣੇ ਨਹੀਂ ਆਈ ਹੈ ਪਰ ਮੰਨਿਆ ਜਾ ਰਿਹਾ ਹੈ ਕਿ ਪੀਐੱਮ ਮੋਦੀ ਦਾ ਸੰਬੋਧਨ ਕੋਰੋਨਾ ਵਾਇਰਸ ਤੇ ਟੀਕਾਕਰਨ ਮੁਹਿੰਮ ਨੂੰ ਲੈ ਕੇ ਹੋ ਸਕਦਾ ਹੈ।

    LEAVE A REPLY

    Please enter your comment!
    Please enter your name here