ਨਵਜੋਤ ਸਿੱਧੂ ਨੇ ਕਿਸਾਨ ਮੋਰਚੇ ਦੇ ਹੱਕ ’ਚ ਆਪਣੇ ਘਰ ‘ਤੇ ਲਾਇਆ ਕਾਲਾ ਝੰਡਾ

  0
  43

  ਪਟਿਆਲਾ, ਜਨਗਾਥਾ ਟਾਇਮਜ਼: (ਰਵਿੰਦਰ)

  ਕਿਸਾਨਾਂ ਨੂੰ ਸਮਰਥਨ ਦਿੰਦੇ ਹੋਏ ਸਾਬਕਾ ਕ੍ਰਿਕਟਰ ਤੇ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਨੇ ਆਪਣੇ ਐਲਾਨ ਮੁਤਾਬਿਕ ਅੱਜ ਆਪਣੀ ਪਟਿਆਲਾ ਰਿਹਾਇਸ਼ ਵਿਖੇ ਆਪਣੀ ਪਤਨੀ ਨਵਜੋਤ ਕੌਰ ਸਿੱਧੂ ਦੇ ਨਾਲ ਮਿਲ ਕੇ ਕਿਸਾਨ ਅੰਦੋਲਨ ਦੇ ਸਮਰਥਨ ਵਿਚ ਆਪਣੇ ਘਰ ਉੱਪਰ ਕਾਲਾ ਝੰਡਾ ਲਹਿਰਾਇਆ।

  LEAVE A REPLY

  Please enter your comment!
  Please enter your name here