ਪੰਜਾਬ ਸਕੂਲ ਸਿੱਖਿਆ ਬੋਰਡ ਨੇ 8ਵੀਂ ਤੇ 10ਵੀਂ ਦੇ ਨਤੀਜੇ ਐਲਾਨੇ

  0
  46

  ਮੋਹਾਲੀ, ਜਨਗਾਥਾ ਟਾਇਮਜ਼: (ਰਵਿੰਦਰ)

  ਪੰਜਾਬ ਸਕੂਲ ਸਿੱਖਿਆ ਬੋਰਡ ਨੇ ਸੋਮਵਾਰ ਨੂੰ 8ਵੀਂ ਤੇ 10ਵੀਂ ਕਲਾਸ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਹੈ। ਇਹ ਨਤੀਜੇ ਵੀਡੀਓ ਕਾਨਫਰੰਸਿੰਗ ਦੇ ਰਾਹੀਂ ਐਲਾਨੇ ਗਏ ਹਨ।ਬੋਰਡ ਦੇ ਚੇਅਰਮੈਨ ਡਾ. ਯੋਗ ਰਾਜ ਸ਼ਰਮਾ ਨੇ ਦੋਵਾਂ ਕਲਾਸਾਂ ਦੇ ਨਤੀਜਿਆਂ ਦਾ ਐਲਾਨ ਕੀਤਾ ਹੈ। ਉਹਨਾਂ ਨੇ ਦੱਸਿਆ ਕਿ ਨਤੀਜੇ ਪਿਛਲੇ ਸਾਲ ਅਪਣਾਏ ਗਏ ਤਰੀਕੇ ਯਾਨੀ ਇੰਟਰਨਲ ਅਸੈਸਮੈਂਟ ਦੇ ਆਧਾਰ ’ਤੇ ਐਲਾਨ ਗਏ ਹਨ। 10ਵੀਂ ਦਾ ਨਤੀਜਾ 99.93 ਫ਼ੀਸਦੀ ਰਿਹਾ ਹੈ ਜਦਕਿ ਲੜਕੀਆਂ ਦਾ ਨਤੀਜਾ 99 ਫ਼ੀਸਦੀ ਤੋਂ ਉਪਰ ਰਿਹਾ ਹੈ।

  LEAVE A REPLY

  Please enter your comment!
  Please enter your name here