ਰਾਮ ਰਹੀਮ ਨੂੰ ਮਿਲੀ ਪੈਰੋਲ, ਜੇਲ੍ਹ ਤੋਂ ਆਇਆ ਬਾਹਰ

  0
  50

  ਚੰਡੀਗੜ੍ਹ, ਜਨਗਾਥਾ ਟਾਇਮਜ਼: (ਸਿਮਰਨ)

  ਬਲਾਤਕਾਰ ਅਤੇ ਕਤਲ ਮਾਮਲੇ ‘ਚ ਉਮਰਕੈਦ ਦੀ ਸਜ਼ਾ ਕੱਟ ਰਹੇ ਰਾਮ ਰਹੀਮ ਨੂੰ ਪੈਰੋਲ ਮਿਲ ਗਈ ਹੈ। ਅਦਾਲਤ ਵੱਲੋਂ ਉਸ ਨੂੰ 48 ਘੰਟਿਆਂ ਲਈ ਪੈਰੋਲ ਦਿੱਤੀ ਗਈ ਹੈ ਅਤੇ ਰਾਮ ਰਹੀਮ ਬੀਤੀ 20 ਮਈ ਦੀ ਰਾਤ ਨੂੰ ਹੀ ਜੇਲ੍ਹ ਤੋਂ ਬਾਹਰ ਆ ਗਿਆ ਸੀ ਅਤੇ ਗੁੜਗਾਓਂ ‘ਚ ਆਪਣੀ ਮਾਂ ਨੂੰ ਮਿਲਣ ਲਈ ਰਵਾਨਾ ਹੋ ਗਿਆ ਸੀ। ਪਰ ਇਸ ਦੌਰਾਨ ਵੀ ਰਾਮ ਰਹੀਮ ਪੁਲਿਸ ਕਸਟਡੀ ‘ਚ ਹੀ ਰਹੇਗਾ।

  LEAVE A REPLY

  Please enter your comment!
  Please enter your name here