ਰਾਹੁਲ ਗਾਂਧੀ ਨੂੰ ਮਿਲਣ ਪੁੱਜੇ ਖਹਿਰਾ ਤੇ ਕਾਂਗਰਸ ਵਿਚ ਸ਼ਾਮਲ ਹੋਏ ਦੋ ਹੋਰ ਵਿਧਾਇਕ

  0
  77

  ਨਵੀਂ ਦਿੱਲੀ, ਜਨਗਾਥਾ ਟਾਇਮਜ਼: (ਰੁਪਿੰਦਰ)

  ਕੁੱਝ ਦਿਨ ਪਹਿਲਾਂ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਏ ਸੁਖਪਾਲ ਖਹਿਰਾ ਤੇ ਦੋ ਹੋਰ ਵਿਧਾਇਕ ਰਾਹੁਲ ਗਾਂਧੀ ਨੂੰ ਮਿਲਣ ਉਹਨਾਂ ਦੀ ਰਿਹਾਇਸ਼ ’ਤੇ ਪਹੁੰਚ ਗਏ ਹਨ। ਰਣਦੀਪ ਸੂਰਜੇਵਾਲ ਦੀ ਗੱਡੀ ਵਿਚ ਸਵਾਰ ਹੋ ਕੇ ਸੁਖਪਾਲ ਖਹਿਰਾ, ਜਗਦੇਵ ਕਮਾਲੂ ਤੇ‌ ਪਿਰਮਲ ਸਿੰਘ ਰਾਹੁਲ ਦੀ ਰਿਹਾਇਸ਼ ਦੇ ਅੰਦਰ ਦਾਖਲ ਹੋਏ ਹਨ।

  LEAVE A REPLY

  Please enter your comment!
  Please enter your name here