ਚੰਡੀਗੜ੍ਹ, ਜਨਗਾਥਾ ਟਾਇਮਜ਼: (ਰਵਿੰਦਰ)
ਸੁਖਪਾਲ ਖਹਿਰਾ ਨੂੰ ਲੈ ਕਿ ਕੈਪਟਨ ਅਮਰਿੰਦਰ ਨੂੰ ਮਿਲਣ ਉਹਨਾਂ ਦੀ ਰਿਹਾਇਸ਼ ਤੇ ਪਹੁੰਚੇ। ਇਸ ਸੰਬੰਧੀ ਉਹਨਾਂ ਨੇ ਕਿਹਾ ਕਿ ਉਹ ਆਪਣੇ ਵਿਧਾਨ-ਸਭਾ ਹਲਕੇ ਦੇ ਕੰਮਾਂ ਦੇ ਸਿਲਸਿਲੇ ਵਿੱਚ ਸੀਐਮ ਨੂੰ ਮਿਲਣ ਜਾ ਰਹੇ ਪਰ, ਜਿਕਰਯੋਗ ਹੈ ਕਿ ਸੁਖਪਾਲ ਖਹਿਰਾ ਵਲ਼ੋ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਣ ਦੀ ਖ਼ਬਰਾਂ ਲਗਾਤਾਰ ਚੱਲ ਰਹੀਆਂ ਹਨ। ਇਸ ਵਿੱਚ ਸੁਖਪਾਲ ਖਹਿਰਾ ਦਾ ਕੈਪਟਨ ਨੂੰ ਮਿਲਣ ਜਾਣਾ ਕਈ ਸਵਾਲ ਖੜ੍ਹੇ ਕਰਦਾ ਹੈ।