ਅਕਾਲੀ ਦਲ ਨੇ ਸੱਦੀ ਹੰਗਾਮੀ ਮੀਟਿੰਗ, ਪੰਜਾਬ ਦੇ ਵੱਡੇ ਮੁੱਦਿਆ ‘ਤੇ ਚਰਚਾ :

    0
    154

    ਚੰਡੀਗੜ੍ਹ, ਜਨਗਾਥਾ ਟਾਇਮਜ਼ : (ਸਿਮਰਨ)

    ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੂਬੇ ਦੇ ਟਿਊਬਵੈਲਾਂ ਤੇ ਮੁਫ਼ਤ ਬਿਜਲੀ ਸਪਲਾਈ ਬੰਦ ਹੋਣ, ਬੀਜ ਘੁਟਾਲਾ ਤੇ ਮਾਲੀਆ ਘਾਟੇ ਆਦਿ ਦੇ ਮੁੱਦੇ ‘ਤੇ ਵਿਚਾਰ ਵਟਾਂਦਰੇ ਲਈ ਪਾਰਟੀ ਦੀ ਕੋਰ ਕਮੇਟੀ ਦੀ ਹੰਗਾਮੀ ਮੀਟਿੰਗ ਸੱਦੀ ਹੈ।

    ਇਹ ਮੀਟਿੰਗ 30 ਮਈ ਨੂੰ ਪਾਰਟੀ ਚੰਡੀਗੜ੍ਹ ਦਫ਼ਤਰ ਵਿੱਚ 12 ਵਜੇ ਹੋਵੇਗੀ।

    LEAVE A REPLY

    Please enter your comment!
    Please enter your name here