ਅਜਨਾਲਾ ‘ਚ ਸਪੇਅਰ ਪਾਰਟ ਦੇ ਗੁਦਾਮ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦਾ ਹੋਇਆ ਨੁਕਸਾਨ:

    0
    114

    ਅਜਨਾਲਾ, ਜਨਗਾਥਾ ਟਾਇਮਜ਼: (ਸਿਮਰਨ)

    ਅਜਨਾਲਾ : ਅਜਨਾਲਾ ਸ਼ਹਿਰ ‘ਚਬੀਤੀ ਦੇਰ ਰਾਤ ਇੱਕ ਸਪੇਅਰ ਪਾਰਟ ਦੇ ਗੁਦਾਮ ਵਿਚ ਭਿਆਨਿਕ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਚੱਲ ਸਕਿਆ।

    ਇਸ ਅੱਗ ਦੇ ਕਾਰਨ ਦੁਕਾਨ ਦਾ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ ਅਤੇ ਇੱਕ ਛੋਟਾ ਹਾਥੀ ਅਤੇ ਕਾਰ ਸੜ ਕੇ ਸੁਆਹ ਹੋ ਗਈ ਹੈ।

    ਇਸ ਅੱਗ ਦੀ ਸੂਚਨਾ ਮਿਲਦਿਆਂ ਹੀ ਅੰਮ੍ਰਿਤਸਰ ਤੋਂ ਪੁੱਜੀਆਂ 2 ਫਾਇਰ ਬ੍ਰਿਗੇਡ ਦੀਆਂ ਗੱਡੀਆਂ ਅਤੇ ਸਥਾਨਕ ਲੋਕਾਂ ਵਲੋਂ ਮੁਸ਼ਕਿਲ ਨਾਲ ਅੱਗ ‘ਤੇ ਕਾਬੂ ਪਾਇਆ ਗਿਆ ਹੈ।

    LEAVE A REPLY

    Please enter your comment!
    Please enter your name here