ਅਮਰਿੰਦਰ ਸਿੰਘ ਫਿਰ ਫੇਸਬੁੱਕ ‘ਤੇ ਹੋਣਗੇ ਲਾਈਵ, ਦੇਣਗੇ ਸਵਾਲਾਂ ਦੇ ਜਵਾਬ :

    0
    145

    ਚੰਡੀਗੜ੍ਹ, ਜਨਗਾਥਾ ਟਾਇਮਜ਼ : (ਸਿਮਰਨ)

    ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇਕ ਵਾਰ ਫਿਰ ਤੋਂ ਫੇਸਬੁੱਕ ‘ਤੇ ਲਾਈਵ ਹੋ ਕੇ ਲੋਕਾਂ ਦੇ ਸਵਾਲਾਂ ਦੇ ਜਵਾਬ ਦੇਣਗੇ ਤੇ ਸੁਝਾਅ ਪ੍ਰਾਪਤ ਕਰਨਗੇ।

    ਉਹਨਾਂ ਨੇ ਇਹ ਜਾਣਕਾਰੀ ਇਕ ਟਵੀਟ ਰਾਹੀਂ ਸਾਂਝੀ ਕੀਤੀ ਤੇ ਦੱਸਿਆ ਕਿ ਉਹ 23 ਮਈ ਦਿਨ ਸ਼ਨੀਵਾਰ ਨੂੰ ਲਾਈਵ ਹੋਣਗੇ ਤੇ ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਸਵਾਲ ਸ਼ੁੱਕਰਵਾਰ ਸ਼ਾਮ ਤੱਕ ਭੇਜੇ ਜਾਣ।

    LEAVE A REPLY

    Please enter your comment!
    Please enter your name here