‘ਅਰਨਬ ਦੀ ਗ੍ਰਿਫ਼ਤਾਰੀ ਕਰਕੇ ਕਾਂਗਰਸ ਤੇ ਸਹਿਯੋਗੀਆਂ ਨੇ ਲੋਕਤੰਤਰ ਨੂੰ ਸ਼ਰਮਿੰਦਾ ਕੀਤਾ’- ਸ਼ਾਹ

    0
    127

    ਨਵੀਂ ਦਿੱਲੀ, ਜਨਗਾਥਾ ਟਾਇਮਜ਼: (ਰਵਿੰਦਰ)

    ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੱਤਰਕਾਰ ਅਤੇ ਰਿਪਬਲਿਕ ਟੀਵੀ ਦੇ ਮਾਲਕ ਅਰਨਬ ਗੋਸਵਾਮੀ ਦੀ ਗ੍ਰਿਫ਼ਤਾਰੀ ਦੀ ਕਾਰਵਾਈ ਦੀ ਤੁਲਨਾ ਐਮਰਜੈਂਸੀ ਨਾਲ ਕੀਤੀ ਹੈ। ਇੱਕ ਟਵੀਟ ਵਿੱਚ ਸ਼ਾਹ ਨੇ ਕਿਹਾ ਕਿ ਕਾਂਗਰਸ ਅਤੇ ਇਸ ਦੇ ਸਹਿਯੋਗੀਆਂ ਨੇ ਇੱਕ ਵਾਰ ਫਿਰ ਲੋਕਤੰਤਰ ਨੂੰ ਸ਼ਰਮਸਾਰ ਕੀਤਾ ਹੈ।

    ਇਸ ਕਾਰਵਾਈ ਦੀ ਤੁਲਨਾ 1975 ਵਿੱਚ ਲਗਾਈ ਗਈ ਐਮਰਜੈਂਸੀ ਨਾਲ ਕਰਦਿਆਂ ਕਿਹਾ ਕਿ ਇਹ ਸਾਨੂੰ ਐਮਰਜੈਂਸੀ ਦੀ ਯਾਦ ਦਿਵਾਉਂਦੀ ਹੈ। ਫ੍ਰੀ ਪ੍ਰੈਸ ‘ਤੇ ਹੋਏ ਇਸ ਹਮਲੇ ਦਾ ਵਿਰੋਧ ਕੀਤਾ ਜਾਣਾ ਚਾਹੀਦਾ ਹੈ।

    ਗ੍ਰਹਿ ਮੰਤਰੀ ਨੇ ਲਿਖਿਆ- ‘ਕਾਂਗਰਸ ਅਤੇ ਇਸ ਦੇ ਸਹਿਯੋਗੀ ਲੋਕਾਂ ਨੇ ਇੱਕ ਵਾਰ ਫਿਰ ਲੋਕਤੰਤਰ ਨੂੰ ਸ਼ਰਮਿੰਦਾ ਕੀਤਾ ਹੈ। ਗਅਰਨਬ ਗੋਸਵਾਮੀ ਖ਼ਿਲਾਫ਼ ਰਾਜ ਸ਼ਕਤੀ ਦੀ ਦੁਰਵਰਤੋਂ ਕਰਨਾ ਨਿੱਜੀ ਆਜ਼ਾਦੀ ਅਤੇ ਲੋਕਤੰਤਰ ਦੇ ਚੌਥੇ ਥੰਮ ਉੱਤੇ ਹਮਲਾ ਹੈ। ਇਹ ਸਾਨੂੰ ਐਮਰਜੈਂਸੀ ਦੀ ਯਾਦ ਦਿਵਾਉਂਦੀ ਹੈ। ਪ੍ਰੈਸ ਉੱਤੇ ਹੋਏ ਇਸ ਹਮਲੇ ਦੀ ਸਦਾ ਨਿੰਦਾ ਕੀਤੀ ਜਾਣੀ ਚਾਹੀਦੀ ਹੈ।

    ਦੱਸ ਦਈਏ ਕਿ ਮੁੰਬਈ ਪੁਲਿਸ ਨੇ ਰਿਪਬਲਿਕ ਟੀਵੀ ਦੇ ਮੁੱਖ ਸੰਪਾਦਕ ਅਰਨਬ ਗੋਸਵਾਮੀ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਪੁਲਿਸ ਨੇ ਅਰਨਬ ਨੂੰ ਉਸਦੇ ਘਰ ਤੋਂ ਹਿਰਾਸਤ ਵਿੱਚ ਲੈ ਲਿਆ ਹੈ। ਗੋਸਵਾਮੀ ਨੇ ਪੁਲਿਸ ‘ਤੇ ਕੁੱਟਮਾਰ ਕਰਨ ਦਾ ਦੋਸ਼ ਲਾਇਆ। ਰਿਪਬਲਿਕ ਟੀਵੀ ਨੇ ਅਰਨਬ ਦੇ ਘਰ ਦੀ ਲਾਈਵ ਫੁਟੇਜ ਵੀ ਦਿਖਾਈ ਜਿਸ ਵਿਚ ਪੁਲਿਸ ਅਤੇ ਅਰਨਬ ਵਿਚਾਲੇ ਝੜਪਾਂ ਹੁੰਦੀਆਂ ਵੇਖੀਆਂ ਗਈਆਂ। ਅਰਨਬ ਗੋਸਵਾਮੀ ਖ਼ਿਲਾਫ਼ 2018 ਦੇ ਇਕ ਕੇਸ ਵਿਚ ਇੰਟੀਰੀਅਰ ਡਿਜਾਈਨਰ ਅਤੇ ਉਸਦੀ ਮਾਂ ਦੀ ਮੌਤ ਦੀ ਜਾਂਚ ਦੇ ਸਿਲਸਿਲੇ ਵਿਚ

    LEAVE A REPLY

    Please enter your comment!
    Please enter your name here