ਅੰਮ੍ਰਿਤਸਰ ਏਅਰਪੋਰਟ ਪੁੱਜੇ ਕੇਜਰੀਵਾਲ

    0
    145

    ਅੰਮ੍ਰਿਤਸਰ, ਜਨਗਾਥਾ ਟਾਇਮਜ਼: (ਰੁਪਿੰਦਰ)

    ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅੰਮ੍ਰਿਤਸਰ ਪੁੱਜ ਗਏ ਹਨ।
    ਏਅਰਪੋਰਟ ’ਤੇ ਉਹਨਾਂ ਦਾ ਭਗਵੰਤ ਮਾਨ ਤੇ ਹੋਰ ਆਗੂਆਂ ਨੇ ਸਵਾਗਤ ਕੀਤਾ।

    LEAVE A REPLY

    Please enter your comment!
    Please enter your name here