ਅੰਮ੍ਰਿਤਸਰ : ਬਦਾਮ ਦੀ ਫੈਕਟਰੀ ਵਿੱਚ ਲੱਗੀ ਭਿਆਨਕ ਅੱਗ

    0
    124

    ਅੰਮ੍ਰਿਤਸਰ, ਜਨਗਾਥਾ ਟਾਇਮਜ਼: (ਰੁਪਿੰਦਰ)

    ਅੰਮ੍ਰਿਤਸਰ ਦੀ ਝਬਾਲ ਰੋਡ ਉੱਤੇ ਇੱਕ ਕਾਗਜ਼ੀ ਬਦਾਮ ਬਣਾਉਣ ਵਾਲੀ ਫੈਕਟਰੀ ਵਿਚ ਭਿਆਨਕ ਅੱਗ ਲੱਗ ਗਈ। ਫਾਇਰ ਬ੍ਰਿਗੇਡ ਦੀ ਗੱਡੀਆਂ ਮੌਕੇ ਉੱਤੇ ਅੱਗ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਫੈਕਟਰੀ ਦੀ ਛੱਤ ਡਿੱਗ ਚੁੱਕੀ ਹੈ। ਇਹ ਫੈਕਟਰੀ ਰਿਹਾਇਸ਼ੀ ਇਲਾਕੇ ਕੋਲ ਹੈ। ਨੇੜੇ ਦੇ ਲੋਕਾਂ ਨੂੰ ਹਟਾਇਆ ਗਿਆ ਹੈ। ਅੱਗ ਦਾ ਧੂਆਂ ਦੂਰ ਤੱਕ ਦਿੱਖ ਰਿਹਾ ਹੈ। ਕੋਈ ਜਾਨੀ ਨੁਕਸਾਨ ਦੀ ਖ਼ਬਰ ਨਹੀਂ ਹੈ ਪਰ ਮਾਲੀ ਨੁਕਸਾਨ ਬਹੁਤ ਜ਼ਿਆਦਾ ਮੰਨਿਆ ਜਾ ਰਿਹਾ ਹੈ।

    LEAVE A REPLY

    Please enter your comment!
    Please enter your name here