ਅੱਜ ਐਲਾਨੇ ਜਾਣਗੇ 10ਵੀਂ ਦੇ ਰਿਜ਼ਲਟ ?

    0
    151

    ਨਵੀਂ ਦਿੱਲੀ, ਜਨਗਾਥਾ ਟਾਇਮਜ਼: (ਰਵਿੰਦਰ)

    ਨਵੀਂ ਦਿੱਲੀ : ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (ਸੀਬੀਐੱਸਈ) ਵੱਲੋਂ 12ਵੀਂ ਜਮਾਤ ਦੇ ਨਤੀਜੇ 13 ਜੁਲਾਈ ਨੂੰ ਜਾਰੀ ਕਰ ਦਿੱਤੇ ਗਏ ਹਨ। ਸੀਨੀਅਰ ਸੈਕੰਡਰੀ ਨਤੀਜਿਆਂ ਦੇ ਜਾਰੀ ਹੋਣ ਤੋਂ ਬਾਅਦ ਹੁਣ ਸੈਕੰਡਰੀ ਜਮਾਤ ਦੇ ਨਤੀਜਿਆਂ ਦੀ ਵਾਰੀ ਹੈ। 10ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਦੇ ਨਤੀਜੇ ਅੱਜ ਕੇਂਦਰੀ ਸੈਕੰਡਰੀ ਸਿੱਖਿਆ ਬੋਰਡ ਦੁਆਰਾ ਐਲਾਨੇ ਜਾ ਸਕਦੇ ਹਨ।

     

    LEAVE A REPLY

    Please enter your comment!
    Please enter your name here