ਅੱਜ ਵੀ ਬੱਦਲਵਾਈ ਨਾਲ ਮੀਂਹ ਦੀ ਸੰਭਾਵਨਾ :

    0
    143

    ਚੰਡੀਗੜ੍ਹ, ਜਨਗਾਥਾ ਟਾਇਮਜ਼: (ਰਵਿੰਦਰ)

    ਚੰਡੀਗੜ੍ਹ : ਪੰਜਾਬ ‘ਚ ਮੌਨਸੂਨ ਦੀ ਸ਼ੁਰੂਆਤ ਹੋ ਚੁੱਕੀ ਹੈ। ਬੀਤੀ ਰਾਤ ਚੰਡੀਗੜ੍ਹ, ਮੋਹਾਲੀ ਸਮੇਤ ਸੂਬੇ ਦੇ ਕਈ ਇਲਾਕਿਆਂ ‘ਚ ਹਲਕੇ ਤੋਂ ਦਰਮਿਆਨੀ ਬਾਰਿਸ਼ ਪਈ। ਮੌਸਮ ਵਿਭਾਗ ਮੁਤਾਬਿਕ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ ‘ਚ ਸ਼ਨੀਵਾਰ ਨੂੰ ਵੀ ਬੱਦਲਵਾਈ ਰਹਿਣ ਦਾ ਅੰਦਾਜ਼ਾ ਲਾਇਆ ਗਿਆ ਹੈ। ਉੱਧਰ ਪੰਜਾਬ ਦੇ ਗੁਆਂਢੀ ਸੂਬੇ ਹਰਿਆਣਾ ਦੀ ਗੱਲ ਕਰੀਏ ਤਾਂ ਹਲਕੇ ਮੀਂਹ ਪੈਣ ਦੀ ਵੀ ਸੰਭਾਵਨਾ ਹੈ।

    ਮੌਸਮ ਵਿਭਾਗ ਮੁਤਾਬਿਕ ਦੇਸ਼ ਦੇ ਕਈ ਇਲਾਕਿਆਂ ‘ਚ ਅੱਗਲੇ ਕੁੱਝ ਘੰਟਿਆਂ ‘ਚ ਮੌਸਮ ਕਰਵਟ ਲੈ ਸਕਦਾ ਹੈ। ਗਰਜ, ਬੱਦਲਵਾਈ ਨਾਲ ਤੇਜ਼ ਹਵਾਵਾਂ ਅਤੇ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ।

    LEAVE A REPLY

    Please enter your comment!
    Please enter your name here