ਈ.ਟੀ.ਟੀ. ਦੀ ਭਰਤੀ ਲਈ ਅਪਲਾਈ ਕਰਨ ਦੀ ਆਖ਼ਰੀ ਮਿਤੀ ‘ਚ ਵਾਧਾ :

    0
    144

    ਚੰਡੀਗੜ੍ਹ, ਜਨਗਾਥਾ ਟਾਇਮਜ਼ : (ਸਿਮਰਨ)

    ਚੰਡੀਗੜ੍ਹ : ਸਿੱਖਿਆ ਭਰਤੀ ਡਾਇਰੈਕਟੋਰੇਟ ਪੰਜਾਬ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ‘ਚ ਭਰੀਆਂ ਜਾਣ ਵਾਲੀਆਂ 1,664 ਈ.ਟੀ.ਟੀ. ਅਧਿਆਪਕਾਂ ਦੀਆਂ ਅਸਾਮੀਆਂ ਲਈ ਅਪਲਾਈ ਕਰਨ ਦੀ ਮਿਤੀ ‘ਚ 5 ਮਈ ਤੱਕ ਵਾਧਾ ਕੀਤਾ ਗਿਆ ਹੈ।

     

     

    LEAVE A REPLY

    Please enter your comment!
    Please enter your name here