ਉੱਤਰਾਂਖੰਡ ਤਰਾਸਦੀ ਲਈ ਖੱਟਰ ਸਰਕਾਰ ਵੱਲੋਂ 11 ਕਰੋੜ ਰੁਪਏ ਦੇਣ ਦਾ ਐਲਾਨ

    0
    135

    ਨਵੀਂ ਦਿੱਲੀ, ਜਨਗਾਥਾ ਟਾਇਮਜ਼: (ਰੁਪਿੰਦਰ)

    ਉੱਤਰਾਂਖੰਡ ‘ਚ ਗਲੇਸ਼ੀਅਰ ਟੁੱਟਣ ਕਾਰਨ ਆਈ ਬਿਪਤਾ ਤੋਂ ਬਾਅਦ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਮੁੱਖ ਮੰਤਰੀ ਰਾਹਤ ਫੰਡ ਵਿਚੋਂ 11 ਕਰੋੜ ਰੁਪਏ ਦਾਨ ਦੇਣ ਦਾ ਐਲਾਨ ਕੀਤਾ ਹੈ। ਖੱਟਰ ਨੇ ਟਵੀਟ ਕਰਦਿਆਂ ਜਾਣਕਾਰੀ ਦਿੱਤੀ ਹੈ। ਖੱਟਰ ਨੇ ਇਸਤੋਂ ਇਲਾਵਾ ਹਰ ਸੰਭਵ ਸਹਾਇਤਾ ਦਾ ਵੀ ਭਰੋਸਾ ਦਿੱਤਾ ਹੈ।

     

    LEAVE A REPLY

    Please enter your comment!
    Please enter your name here