ਐੱਸਆਈ ਹਰਜੀਤ ਸਿੰਘ ਨੂੰ ਪੀਜੀਆਈ ਤੋਂ ਮਿਲੀ ਛੁੱਟੀ :

    0
    139

    ਚੰਡੀਗੜ੍ਹ, ਜਨਗਾਥਾ ਟਾਇਮਜ਼ : (ਸਿਮਰਨ)

    ਚੰਡੀਗੜ੍ਹ : ਐੱਸਆਈ ਹਰਜੀਤ ਸਿੰਘ ਨੂੰ ਪੀ.ਜੀ.ਆਈ. ਤੋਂ ਅੱਜ ਛੁੱਟੀ ਮਿਲ ਗਈ ਹੈ। ਇਸ ਮੌਕੇ ਹਰਜੀਤ ਸਿੰਘ ਨੇ ਕਿਹਾ ਕਿ ਜੋ ਡਾਕਟਰ, ਪੁਲਿਸ ਅਤੇ ਪ੍ਰਸ਼ਾਸਨ ਕੋਰੋਨਾ ਖ਼ਿਲਾਫ਼ ਲੜ ਰਹੇ ਹਨ ਲੋਕਾਂ ਨੂੰ ਉਹਨਾਂ ਸਾਥ ਦੇਣ ਦੀ ਅਪੀਲ ਕਰ ਰਿਹਾ ਹਾਂ। ਇਸ ਤੋਂ ਇਲਾਵਾ ਉਸਨੇ ਪੀ.ਜੀ.ਆਈ. ਦੇ ਡਾਕਟਰਾਂ ਦਾ ਖ਼ਾਸ ਧੰਨਵਾਦ ਕੀਤਾ।

    ਜ਼ਿਕਰਯੋਗ ਹੈ ਕਿ ਪਿਛਲੇ ਕਈ ਦਿਨ ਪਹਿਲਾਂ ਪਟਿਆਲਾ ਪੁਲਿਸ ਅਤੇ ਨਿਹੰਗਾ ਦੀ ਆਪਸੀ ਝੜਪ ਦੌਰਾਨ ਹਰਜੀਤ ਸਿੰਘ ਦਾ ਹੱਥ ਵੱਢਿਆ ਗਿਆ ਸੀ ਉਸ ਤੋਂ ਬਾਅਦ ਪੀ.ਜੀ.ਆਈ. ਡਾਕਟਰਾਂ ਨੇ ਸਰਜਰੀ ਕਰਕੇ ਐਸਆਈ ਹਰਜੀਤ ਸਿੰਘ ਦਾ ਹੱਥ ਠੀਕ ਕਰ ਦਿੱਤਾ ਸੀ। ਡਾਕਟਰਾਂ ਨੇ ਹਰਜੀਤ ਸਿੰਘ ਦੀ ਸਿਹਤ ਨੂੰ ਦੇਖ ਹੋਏ ਛੁੱਟੀ ਦੇ ਦਿੱਤੀ ਹੈ।

    LEAVE A REPLY

    Please enter your comment!
    Please enter your name here