ਓਟੀਟੀ ਅਤੇ ਸੋਸ਼ਲ ਮੀਡੀਆ ਪਲੇਟਫਾਰਮਾਂ ਲਈ ਨਵੀਂ ਗਾਈਡਲਾਈਨਸ ਜਾਰੀ

    0
    143

    ਨਵੀ ਦਿੱਲੀ, ਜਨਗਾਥਾ ਟਾਇਮਜ਼: (ਰੁਪਿੰਦਰ)

    ਵੀਰਵਾਰ ਨੂੰ ਭਾਰਤ ਵਿਚ ਸੋਸ਼ਲ ਮੀਡੀਆ ਅਤੇ ਓਟੀਟੀ ਪਲੇਟਫਾਰਮਸ ਨਾਲ ਜੁੜੇ ਨਵੇਂ ਨਿਯਮ ਜਾਰੀ ਕੀਤੇ ਗਏ। ਇਸ ਸਬੰਧ ਵਿੱਚ ਇੱਕ ਪ੍ਰੈਸ ਕਾਨਫਰੰਸ ਵਿੱਚ ਕੇਂਦਰੀ ਮੰਤਰੀ ਰਵੀ ਸ਼ੰਕਰ ਪ੍ਰਸਾਦ ਨੇ ਕਿਹਾ ਕਿ ਸਾਰੀਆਂ ਸੋਸ਼ਲ ਮੀਡੀਆ ਕੰਪਨੀਆਂ ਨੂੰ ਭਾਰਤ ਵਿੱਚ ਕਾਰੋਬਾਰ ਲਈ ਆਉਣਾ ਚਾਹੀਦਾ ਹੈ। ਪਰ ਸੋਸ਼ਲ ਮੀਡੀਆ ਦੀ ਗ਼ਲਤ ਵਰਤੋਂ ਬਾਰੇ ਸ਼ਿਕਾਇਤ ਦਾ ਇੱਕ ਫੋਰਮ ਹੋਣਾ ਚਾਹੀਦਾ ਹੈ। ਸੋਸ਼ਲ ਮੀਡੀਆ ਦੀ ਵਿਆਪਕ ਦੁਰਵਰਤੋਂ ਬਾਰੇ ਸਾਲਾਂ ਤੋਂ ਚਿੰਤਾ ਜ਼ਾਹਰ ਕੀਤੀ ਜਾ ਰਹੀ ਹੈ। ਮੰਤਰਾਲੇ ਨੇ ਵਿਆਪਕ ਵਿਚਾਰ ਵਟਾਂਦਰੇ ਕੀਤੇ ਅਤੇ ਅਸੀਂ ਦਸੰਬਰ 2018 ਵਿਚ ਇਕ ਖਰੜਾ ਤਿਆਰ ਕੀਤਾ।

    LEAVE A REPLY

    Please enter your comment!
    Please enter your name here