ਕਰਨਾਟਕ ਦੇ ਸੀਐੱਮ ਯੇਦੀਯੁਰੱਪਾ ਨੇ ਦਿੱਤਾ ਅਸਤੀਫ਼ਾ, ਹੋਏ ਭਾਵੁਕ

    0
    137

    ਨਵੀਂ ਦਿੱਲੀ, ਜਨਗਾਥਾ ਟਾਇਮਜ਼: (ਰੁਪਿੰਦਰ)

    ਕਰਨਾਟਕ ਦੇ ਮੁੱਖ ਮੰਤਰੀ ਬੀਐਸ ਯੇਦੀਯੁਰੱਪਾ ਅਹੁਦੇ ਤੋਂ ਅਸਤੀਫ਼ਾ ਦੇਣ ਦਾ ਐਲਾਨ ਕਰ ਦਿੱਤਾ ਹੈ। ਮਿਲੀ ਜਾਣਕਾਰੀ ਮੁਤਾਬਕ ਯੇਦੀਯੁਰੱਪਾ ਦੁਪਹਿਰ ਦੇ ਖਾਣੇ ਤੋਂ ਬਾਅਦ ਰਾਜਪਾਲ ਨੂੰ ਆਪਣਾ ਅਸਤੀਫ਼ਾ ਸੌਂਪਣਗੇ। ਯੇਦੀਯੁਰੱਪਾ ਨੇ ਖ਼ੁਦ ਇਹ ਜਾਣਕਾਰੀ ਦਿੱਤੀ ਹੈ। ਯੇਦੀਯੁਰੱਪਾ ਭਾਵੁਕ ਹੋ ਗਏ ਤੇ ਕਿਹਾ, ‘ਮੈਂ ਅਸਤੀਫ਼ਾ ਦੇਣ ਦਾ ਫ਼ੈਸਲਾ ਕੀਤਾ ਹੈ। ਦੁਪਹਿਰ ਦੇ ਖਾਣੇ ਤੋਂ ਬਾਅਦ ਮੈਂ ਰਾਜਪਾਲ ਨੂੰ ਮਿਲਾਂਗਾ।ਤੁਹਾਨੂੰ ਦੱਸ ਦੇਈਏ ਕਿ ਅੱਜ ਯੇਦੀਯੁਰੱਪਾ ਸਰਕਾਰ ਦੇ ਕਾਰਜਕਾਲ ਦੇ ਦੋ ਸਾਲ ਪੂਰੇ ਹੋ ਗਏ ਹਨ। ਯੇਦੀਯੁਰੱਪਾ ਸਰਕਾਰ ਦੀ ਦੂਜੀ ਵਰ੍ਹੇਗੰਢ ਮੌਕੇ ਹਾਈ ਕਮਾਨ ਅੱਗੇ ਝੁੱਕ ਗਏ ਹਨ।

    LEAVE A REPLY

    Please enter your comment!
    Please enter your name here