ਕਾਂਗਰਸੀ ਵਿਧਾਇਕ ਦੇ ਘਰ ਆਮਦਨ ਕਰ ਵਿਭਾਗ ਤੇ ਈਡੀ ਦੀ ਰੇਡ

    0
    117

    ਨਿਊਜ਼ ਡੈਸਕ, ਜਨਗਾਥਾ ਟਾਇਮਜ਼: (ਰੁਪਿੰਦਰ)

    ਪਾਨੀਪਤ: ਇੱਥੋਂ ਦੀ ਸਮਾਲਖਾ ਵਿਧਾਨਸਭਾ ਤੋਂ ਕਾਂਗਰਸ ਵਿਧਾਇਕ ਧਰਮ ਸਿੰਘ ਛੋਕਰ ਦੇ ਘਰ ਤੇ ਹੋਰ ਟਿਕਾਣਿਆਂ ‘ਤੇ ਈਡੀ ਤੇ ਆਮਦਨ ਕਰ ਵਿਭਾਗ ਵੱਲੋਂ ਰੇਡ ਕੀਤੀ ਗਈ। ਸਵੇਰ ਛੇ ਵਜੇ ਵਿਧਾਇਕ ਦੇ ਘਰ ਰੇਡ ਕੀਤੀ ਗਈ।ਇਸ ਤੋਂ ਇਲਾਵਾ ਉਨ੍ਹਾਂ ਦੇ ਪੈਟਰੋਲ ਪੰਪ ‘ਤੇ ਅਤੇ ਸਾਲੇ ਦੇ ਘਰ ਵੀ ਰੇਡ ਹੋਈ। ਦੱਸਿਆ ਜਾ ਰਿਹਾ ਕਿ ਟੈਕਸ ਚੋਰੀ ਦੀ ਸੰਭਾਵਨਾ ਦੇ ਚੱਲਦਿਆਂ ਆਮਦਨ ਕਰ ਵਿਭਾਗ ਵੱਲੋਂ ਛਾਪੇਮਾਰੀ ਕੀਤੀ ਗਈ। ਦਰਅਸਲ ਜ਼ਮੀਨ ਖਰੀਦਣ ਦੇ ਮਾਮਲੇ ‘ਚ ਗੜਬੜੀ ਦੇ ਇਲਜ਼ਾਮ ਹਨ।

    LEAVE A REPLY

    Please enter your comment!
    Please enter your name here