ਕਾਂਗਰਸ ਮੰਤਰੀ ਤੇ ਐੱਮ.ਐੱਲ.ਏ ਆਏ ਕੋਰੋਨਾ ਪਾਜ਼ਿਟਿਵ !

    0
    164

    ਹੁਸ਼ਿਆਰਪੁਰ, ਜਨਗਾਥਾ ਟਾਇਮਜ਼: (ਸਿਮਰਨ)

    ਹੁਸ਼ਿਆਰਪੁਰ : ਪੰਜਾਬ ਦੇ ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ। ਰਿਪੋਰਟ ਅਨੁਸਾਰ ਅਰੋੜਾ ਨੇ ਇਸਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਨੇ ਆਪਣੇ-ਆਪ ਨੂੰ ਚੰਡੀਗੜ੍ਹ ਸਥਿਤ ਆਪਣੀ ਰਿਹਾਇਸ਼ ‘ਚ ਇਕਾਂਤਵਾਸ ਕਰ ਲਿਆ ਹੈ ਅਤੇ ਉਨ੍ਹਾਂ ਨੇ ਸਾਰੇ ਵਿਅਕਤੀਆਂ ਨੂੰ ਟੈਸਟ ਕਰਵਾਉਣ ਦੀ ਅਪੀਲ ਕੀਤੀ ਹੈ, ਜਿਹੜੇ ਪਿਛਲੇ ਦਿਨਾਂ ਦੌਰਾਨ ਉਨ੍ਹਾਂ ਦੇ ਸੰਪਰਕ ‘ਚ ਆਏ ਸਨ।

    ਰਾਜਪੁਰਾ ਤੋਂ ਵਿਧਾਇਕ ਹਰਦਿਆਲ ਕੰਬੋਜ ਵੀ ਆਏ ਕੋਰੋਨਾ ਪਾਜ਼ਿਟਿਵ :

    ਰਾਜਪੁਰਾ ਤੋਂ ਕਾਂਗਰਸੀ ਵਿਧਾਇਕ ਹਰਦਿਆਲ ਸਿੰਘ ਕੰਬੋਜ਼ ਦੀ ਕੋਰੋਨਾ ਰਿਪੋਰਟ ਵੀ ਪਾਜ਼ਿਟਿਵ ਆਈ ਹੈ।

    LEAVE A REPLY

    Please enter your comment!
    Please enter your name here