ਕਾਨੂੰਨ ਲਾਗੂ ਕਰਨ ਦਾ ਫ਼ੈਸਲਾ ਸੂਬਿਆਂ ‘ਤੇ ਛੱਡਣ ਦਾ ਪ੍ਰਸਤਾਵ !

    0
    127

    ਨਵੀਂ ਦਿੱਲੀ, ਜਨਗਾਥਾ ਟਾਇਮਜ਼: (ਰਵਿੰਦਰ)

    ਕਿਸਾਨ ਅੰਦੋਲਨ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਕੇਂਦਰ ਸਰਕਾਰ ਕੱਲ ਦੀ 8ਵੇਂ ਗੇੜ ਦੀ ਮੀਟਿੰਗ ਵਿੱਚ ਕਿਸਾਨਾਂ ਨੂੰ ਨਵਾਂ ਪ੍ਰਪੋਜ਼ਲ ਦੇ ਸਕਦੀ ਹੈ। ਸੂਤਰਾਂ ਦੇ ਹਵਾਲੇ ਤੋਂ ਖ਼ਬਰ ਮਿਲੀ ਹੈ ਕਿ ਕੇਂਦਰ ਸਰਕਾਰ ਸੂਬਿਆਂ ਨੂੰ ਅਧਿਕਾਰ ਦੇਣ ਦੇ ਪ੍ਰਸਤਾਵ ‘ਤੇ ਵਿਚਾਰ ਕਰ ਰਹੀ ਹੈ। ਜਿਸ ਤਹਿਤ ਕਾਨੂੰਨ ਲਾਗੂ ਕਰਨ ਦਾ ਫ਼ੈਸਲਾ ਸੂਬਿਆਂ ‘ਤੇ ਛੱਡਣ ਦਾ ਪ੍ਰਸਤਾਵ ਸ਼ਾਮਲ ਹੈ। ਸਰਕਾਰ-ਕਿਸਾਨਾਂ ਵਿਚਾਲੇ ਕੱਲ੍ਹ ਹੋਣੀ ਹੈ 8ਵੇਂ ਦੌਰ ਦੀ ਗੱਲਬਾਤ ਹੋਣੀ ਹੈ।

    LEAVE A REPLY

    Please enter your comment!
    Please enter your name here