ਕਾਰ ‘ਤੇ ਪਲਟਿਆ ਗੈਸ ਟੈਂਕਰ, 2 ਲੋਕਾਂ ਦੀ ਮੌਕੇ ‘ਤੇ ਹੀ ਮੌਤ !

    0
    130

    ਜਲੰਧਰ, ਜਨਗਾਥਾ ਟਾਇਮਜ਼ : (ਸਿਮਰਨ)

    ਜਲੰਧਰ : ਜਲੰਧਰ ਨਕੋਦਰ ਰੋਡ ਨਜ਼ਦੀਕ ਇੱਕ ਭਿਆਨਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਇੱਥੇ ਗੈਸ ਟੈਂਕਰ ਕਾਰ ‘ਤੇ ਪਲਟ ਗਿਆ। ਜਿਸ ਕਾਰਨ ਮੌਕੇ ‘ਤੇ ਹੀ ਕਾਰ ਸਵਾਰ 2 ਲੋਕਾਂ ਦੀ ਮੌਤ ਹੋ ਗਈ, ਜਦਕਿ ਇੱਕ ਲੜਕੀ ਕਾਰ ‘ਚ ਫਸੀ ਹੋਈ ਹੈ। ਉਸ ਦੇ ਵੀ ਕਾਫ਼ੀ ਸੱਟਾਂ ਵੱਜੀਆਂ ਹਨ।

    ਇਸ ਹਾਦਸੇ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ, ਜਿਸ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਹਾਦਸਾ ਕਿੰਨਾਂ ਭਿਆਨਕ ਹੈ। ਫ਼ਿਲਹਾਲ ਜੇਸੀਬੀ ਨਾਲ ਟੈਂਕਰ ਨੂੰ ਹਟਾਇਆ ਜਾ ਰਿਹਾ ਹੈ।

    LEAVE A REPLY

    Please enter your comment!
    Please enter your name here