ਕਿਸਾਨਾਂ ਨੇ ਦਿੱਲੀ ਬਾਰਡਰ ‘ਤੇ ਫੂਕਿਆ ਪੀਐੱਮ ਮੋਦੀ ਦਾ ਪੁਤਲਾ

    0
    125

    ਨਵੀਂ ਦਿੱਲੀ, ਜਨਗਾਥਾ ਟਾਇਮਜ਼: (ਰਵਿੰਦਰ)

    ਖੇਤੀ ਕਾਨੂੰਨਾਂ ਦਾ ਵਿਰੋਧ ਕਰਦੇ ਕਿਸਾਨ ਪੰਜਾਬ ਤੋਂ ਦਿੱਲੀ ਪਹੁੰਚ ਗਏ ਹਨ ਅਤੇ ਜ਼ਿਆਦਾਤਰ ਕਿਸਾਨ ਦਿੱਲੀ ਦੇ ਬਾਰਡਰ ‘ਤੇ ‘ਤੇ ਧਰਨਾ ਲਾਈ ਬੈਠੇ ਹਨ ਅਤੇ ਕਿਸਾਨਾਂ ‘ਚ ਰੋਹ ਵਧਦਾ ਹੀ ਜਾ ਰਿਹਾ ਹੈ ਕਿਸਾਨਾਂ ਨੇ ਦਿੱਲੀ ਬਾਰਡਰ ‘ਤੇ ਪੀਐੱਮ ਮੋਦੀ ਦਾ ਪੁਤਲਾ ਫੂਕ ਕੇ ਖੇਤੀ ਕਾਨੂੰਨਾਂ ਦਾ ਵਿਰੋਧ ਜਤਾਇਆ।

     

    LEAVE A REPLY

    Please enter your comment!
    Please enter your name here