ਕੇਂਦਰ ਵੱਲੋਂ ਰਾਜਾਂ ਨੂੰ 15 ਹਜ਼ਾਰ ਕਰੋੜ ਰੁਪਏ ਤੱਕ ਦਾ ਮਿਲੇਗਾ ਵਿਆਜ ਮੁਕਤ ਲੋਨ

    0
    144

    ਨਵੀਂ ਦਿੱਲੀ, ਜਨਗਾਥਾ ਟਾਇਮਜ਼: (ਰਵਿੰਦਰ)

    ਕੋਰੋਨਾ ਮਹਾਂਮਾਰੀ ਸੰਕਟ ਦੇ ਦੌਰ ਵਿੱਚ ਕੇਂਦਰ ਸਰਕਾਰ ਨੇ ਰਾਜਾਂ ਲਈ ਵੱਡੀ ਵਿੱਤੀ ਸਹਾਇਤਾ ਦਾ ਐਲਾਨ ਕੀਤਾ ਹੈ। ਵਿੱਤ ਮੰਤਰਾਲੇ ਨੇ ਕੋਰੋਨਾ ਸੰਕਟ ਨਾਲ ਨਜਿੱਠਣ ਲਈ ਰਾਜਾਂ ਨੂੰ 15 ਹਜ਼ਾਰ ਕਰੋੜ ਰੁਪਏ ਦਾ ਵਿਆਜ ਮੁਕਤ ਲੋਨ 50 ਸਾਲਾਂ ਲਈ ਦੇਣ ਦਾ ਐਲਾਨ ਕੀਤਾ ਹੈ।

    LEAVE A REPLY

    Please enter your comment!
    Please enter your name here