ਕੇਜਰੀਵਾਲ ਨੇ ਦਿੱਲੀ ਪੁਲਿਸ ਦੀ ਅਸਥਾਈ ਜੇਲ੍ਹਾਂ ਬਣਾਉਣ ਦੀ ਮੰਗ ਠੁਕਰਾਈ

    0
    159

    ਨਵੀਂ ਦਿੱਲੀ, ਜਨਗਾਥਾ ਟਾਇਮਜ਼: (ਰੁਪਿੰਦਰ)

    ਕੇਜਰੀਵਾਲ ਨੇ ਦਿੱਲੀ ਪੁਲਿਸ ਦੀ ਅਸਥਾਈ ਜੇਲ੍ਹਾਂ ਬਣਾਉਣ ਦੀ ਮੰਗ ਠੁਕਰਾ ਦਿੱਤੀ ਹੈ ਇਸ ਸਬੰਧ ‘ਚ ਆਮ ਆਦਮੀ ਪਾਰਟੀ ਦੇ ਲੀਡਰ ਹਰਪਾਲ ਚੀਮਾ ਵੱਲੋਂ ਟਵੀਟ ਕਰਕੇ ਜਾਣਕਾਰੀ ਦਿੱਤੀ ਗਈ ਅਤੇ ਉਨ੍ਹਾਂ ਨੇ ਦਿੱਲੀ ਪੁਲਿਸ ਦੀ ਮੰਗ ਠੁਕਰਾਉਣ ਦਾ ‘ਤੇ ਕੇਜਰੀਵਾਲ ਦਾ ਧੰਨਵਾਦ ਕੀਤਾ।

    LEAVE A REPLY

    Please enter your comment!
    Please enter your name here