ਖਾਲਿਸਤਾਨ ਨਾਲ ਸੰਬੰਧਤ 5 ਸ਼ੱਕੀ ਅੱਤਵਾਦੀਆਂ ਨੂੰ ਹਥਿਆਰਾਂ ਤੇ ਨਸ਼ੇ ਸਮੇਤ ਕੀਤਾ ਗ੍ਰਿਫ਼ਤਾਰ

    0
    127

    ਨਵੀਂ ਦਿੱਲੀ, ਜਨਗਾਥਾ ਟਾਇਮਜ਼: (ਰਵਿੰਦਰ)

    ਖਾਲਿਸਤਾਨ ਨਾਲ ਸੰਬੰਧਤ ਸ਼ੱਕੀ ਅੱਤਵਾਦੀਆਂ ਖ਼ਿਲਾਫ਼ ਦਿੱਲੀ ਪੁਲਿਸ ਦੀ ਵੱਡੀ ਕਾਰਵਾਈ ਕੀਤੀ ਹੈ। ਦਿੱਲੀ ਪੁਲਿਸ ਦੀ ਸਪੈਸ਼ਲ ਸੈੱਲ ਦੀ ਟੀਮ ਨੇ ਪੰਜ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਫੜੇ ਗਏ ਮੁਲਜ਼ਮਾਂ ਵਿਚੋਂ ਤਿੰਨ ਮੁਲਜ਼ਮ ਕਸ਼ਮੀਰ ਦੇ ਰਹਿਣ ਵਾਲੇ ਹਨ ਅਤੇ ਦੋ ਪੰਜਾਬ ਦੇ ਹਨ। ਨਸ਼ੇ ਅਤੇ ਹਥਿਆਰਾਂ ਨਾਲ ਗ੍ਰਿਫ਼ਤਾਰ ਕੀਤੇ ਹਨ।

    LEAVE A REPLY

    Please enter your comment!
    Please enter your name here