ਗੁਰਦਾਸਪੁਰ ਵਿਖੇ ਚੱਲੀ ਗੋਲੀ : 2 ਦੀ ਮੌਤ !

    0
    131

    ਗੁਰਦਾਸਪੁਰ, ਜਨਗਾਥਾ ਟਾਇਮਜ਼ : (ਰਵਿੰਦਰ)

    ਗੁਰਦਾਸਪੁਰ : ਗੁਰਦਾਸਪੁਰ ਦੇ ਪਿੰਡ ਕੋਟ ਸੰਤੋਖ ਰਾਏ ਵਿਖੇ ਜ਼ਮੀਨੀ ਵਿਵਾਦ ਨੂੰ ਲੈ ਕੇ ਚੱਲੀ ਗੋਲੀ ਵਿੱਚ ਦੋ ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਹੈ। ਫ਼ਿਲਹਾਲ ਪੁਲਿਸ ਨੇ ਘਟਨਾ ਸਥਾਨ ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

    ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਮੁਤਾਬਿਕ ਇਹ ਗੋਲ਼ੀਬਾਰੀ ਪਿੰਡ ਦੇ ਹੀ ਇੱਕ ਸਾਬਕਾ ਫ਼ੌਜੀ ਵੱਲੋਂ ਕੀਤੀ ਗਈ ਹੈ। ਜਿਸ ਕਾਰਨ ਦੋ ਲੋਕਾਂ ਦੀ ਮੌਤ ਹੋ ਗਈ।

    LEAVE A REPLY

    Please enter your comment!
    Please enter your name here