ਗੁਰਦਾਸ ਮਾਨ ਵੱਲੋਂ ਹੱਥ ਜੋੜ ਕੇ ਕੀਤੀ ਇਹ ਬੇਨਤੀ, ਕਹੀ ਵੱਡੀ ਗੱਲ

    0
    120

    ਚੰਡੀਗੜ੍ਹ, ਜਨਗਾਥਾ ਟਾਈਮਜ਼: (ਰਵਿੰਦਰ)

    ਤਿੰਨਾਂ ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਵਿੱਚ ਪੰਜਾਬ ਦੇ ਕਿਸਾਨ ਡਟੇ ਹੋਇਆ ਹਨ। ਇਸ ਸੰਘਰਸ਼ ਦੇ ਪੰਜਾਬੀ ਦੇ ਗਾਇਕ ਤੇ ਅਦਾਕਾਰ ਵੱਡੇ ਪੱਧਰ ਸਮਰਥਨ ਕਰ ਰਹੇ ਹਨ। ਇਸ ਦੌਰਾਨ ਸੋਸ਼ਲ ਮੀਡੀਆ ਉੱਤੇ ਸੰਘਰਸ਼ ਬਾਰੇ ਕੋਈ ਟਿੱਪਣੀ ਜਾਂ ਸ਼ਾਮਲ ਨਾ ਹੋਣ ਕਾਰਨ ਪੰਜਾਬੀ ਸਿੰਗਰ ਗੁਰਦਾਸ ਮਾਨ ਉੱਤੇ ਸਵਾਲ ਚੁੱਕੇ ਜਾ ਰਹੇ ਹਨ। ਹੁਣ ਇਸ ਮਾਮਲੇ ਵਿੱਚ ਜਵਾਬ ਦੇਣ ਲਈ ਗੁਰਦਾਸ ਮਾਨ ਸਾਹਮਣੇ ਆਏ ਹਨ। ਉਨ੍ਹਾਂ ਨੇ ਆਪਣੇ ਫੇਸਬੁੱਕ ਅਕਾਉਂਟ ਉੱਤੇ ਆਪਣੇ ਬਾਰੇ ਸਪਸ਼ਟੀਕਰਨ ਦਿੱਤਾ ਹੈ। ਇਸ ਤੋਂ ਪਹਿਲਾਂ ਪੰਜਾਬੀ ਭਾਸ਼ਾ ਦੇ ਮਾਮਲੇ ਵਿੱਚ ਗੁਰਦਾਸ ਮਾਨ ਵਿਵਾਦ ਵਿੱਚ ਰਹੇ ਹਨ।

    LEAVE A REPLY

    Please enter your comment!
    Please enter your name here