ਚੰਡੀਗੜ੍ਹ ‘ਚ ਇੰਟਰ ਸਟੇਟ ਬੱਸ ਸਰਵਿਸ ਮੁੜ ਤੋਂ ਸ਼ੁਰੂ :

    0
    112

    ਚੰਡੀਗੜ੍ਹ, ਜਨਗਾਥਾ ਟਾਇਮਜ਼: (ਰਵਿੰਦਰ)

    ਚੰਡੀਗੜ੍ਹ : ਕੋਰੋਨਾਵਾਇਰਸ ਕਾਰਨ ਚੰਡੀਗੜ੍ਹ ‘ਚ ਬੰਦ ਹੋਈ ਇੰਟਰ ਬੱਸ ਸਰਵਿਸ ਅੱਜ 16 ਸਤੰਬਰ ਤੋਂ ਮੁੜ ਸ਼ੁਰੂ ਹੋ ਗਈ ਹੈ। ਤੁਹਾਨੂੰ ਦੱਸ ਦੇਈਏ ਕਿ ਕਿ ਚੰਡੀਗੜ੍ਹ ਪ੍ਰਸ਼ਾਸਨ ਨੇ ਸ਼ਹਿਰ ‘ਚ ਕੋਰੋਨਾ ਵਾਇਰਸ ਦੇ ਵਧਦੇ ਹੋਏ ਕੇਸਾਂ ਦੇਖਦੇ ਹੋਏ 13 ਜੂਨ ਤੋਂ ਚੰਡੀਗੜ੍ਹ ਟਰਾਂਸਪੋਰਟ ਅੰਡਰਟੇਕਿੰਗ (ਸੀਟੀਯੂ) ਅਤੇ ਹੋਰ ਸੂਬਿਆਂ ਤੋਂ ਆਉਣ ਵਾਲੀਆਂ ਬੱਸਾਂ ‘ਤੇ ਰੋਕ ਲਾ ਦਿੱਤੀ ਸੀ।

    LEAVE A REPLY

    Please enter your comment!
    Please enter your name here