ਚੰਡੀਗੜ੍ਹ ਦੇ ਸਕੂਲਾਂ ਦੀਆਂ ਛੁੱਟੀਆਂ ਵਧਾ ਦਿੱਤੀਆਂ, ਜਾਰੀ ਹੋਏ ਨਵੇਂ ਨਿਰਦੇਸ਼ :

    0
    160

    ਚੰਡੀਗੜ੍ਹ, ਜਨਗਾਥਾ ਟਾਇਮਜ਼ : (ਸਿਮਰਨ)

    ਚੰਡੀਗੜ੍ਹ : ਚੰਡੀਗੜ੍ਹ ਦੇ ਸਕੂਲਾਂ ਵਿੱਚ ਗਰਮੀਆਂ ਦੀਆਂ ਛੁੱਟੀਆਂ ਵਧਾ ਦਿੱਤੀਆਂ ਹਨ। ਡੀਈਓ ਨੇ ਸਰਕਾਰ ਤੇ ਪ੍ਰਾਈਵੇਟ ਸਕੂਲਾਂ ਨੂੰ ਨਿਰਦੇਸ਼ ਜਾਰੀ ਕੀਤੇ ਹਨ ਕਿ ਅਗਲੇ ਹੁਕਮਾਂ ਤੱਕ ਛੁੱਟੀਆਂ ਰਹਿਣਗੀਆਂ। ਇਸ ਤੋਂ ਪਹਿਲਾਂ ਇਹ ਨਿਰਦੇਸ਼ 15 ਮਈ ਤੱਕ ਦਿੱਤਾ ਗਿਆ ਸੀ।

     

    LEAVE A REPLY

    Please enter your comment!
    Please enter your name here