ਛੇਵੇਂ ਪੇ-ਕਮਿਸ਼ਨ ਦੀ ਰਿਪੋਰਟ ਲਟਕਾਉਣ ‘ਤੇ ਪੰਜਾਬ ਭਰ ‘ਚ ਅਰਥੀ ਫ਼ੂਕ ਮੁਜ਼ਾਹਰੇ ਐਲਾਨੇ

    0
    127

    ਚੰਡੀਗੜ੍ਹ, ਜਨਗਾਥਾ ਟਾਇਮਜ਼: (ਰਵਿੰਦਰ)

    ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਤੇ ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਨੇ ਪੰਜਾਬ ਸਰਕਾਰ ਵੱਲੋਂ 1 ਜਨਵਰੀ 2016 ਤੋਂ ਲਾਗੂ ਕਰਨੇ ਬਣਦੇ ਛੇਵੇਂ ਪੰਜਾਬ ਤਨਖ਼ਾਹ ਕਮਿਸ਼ਨ ਦੀ ਰਿਪੋਰਟ ਜਾਰੀ ਕਰਨ ਦੀ ਮਿਆਦ ਇੱਕ ਵਾਰ ਫਿਰ ਤੋਂ 31 ਅਗਸਤ 2021 ਤੱਕ ਪਾਉਣ ਦਾ ਪੱਤਰ ਜਾਰੀ ਕਰਨ ਦੀ ਸਖ਼ਤ ਸ਼ਬਦਾਂ ’ਚ ਨਿਖੇਧੀ ਕਰਦਿਆਂ ਇਸ ਨੂੰ ਸਰਕਾਰ ਦੀ ਵੱਡੀ ਵਾਅਦਾ ਖ਼ਿਲਾਫ਼ੀ ਕਰਾਰ ਦਿੱਤਾ ਹੈ।

    LEAVE A REPLY

    Please enter your comment!
    Please enter your name here