ਜਾਪਾਨ ਦੀ ਰਾਜਧਾਨੀ ਟੋਕਿਓ ਵਿੱਚ ਭੁਚਾਲ ਦੇ ਝਟਕੇ, 6.0 ਮਾਪਿਆ ਗਈ ਤੀਬਰਤਾ

    0
    121

    ਨਿਊਜ਼ ਡੈਸਕ, ਜਨਗਾਥਾ ਟਾਇਮਜ਼: (ਰਵਿੰਦਰ)

    ਟੋਕਿਓ : ਜਾਪਾਨ ਦੇ ਮਿਆਗੀ ਸੂਬੇ ਵਿਚ ਸ਼ਨੀਵਾਰ ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ‘ਤੇ ਇਸ ਦੀ ਤੀਬਰਤਾ 6.1 ਦਰਜ ਕੀਤੀ ਗਈ। ਅਧਿਕਾਰੀਆਂ ਨੇ ਕਿਹਾ ਕਿ ਸੁਨਾਮੀ ਬਾਰੇ ਕੋਈ ਚੇਤਾਵਨੀ ਜਾਰੀ ਨਹੀਂ ਕੀਤੀ ਗਈ।

    ਨਿਊਜ਼ ਏਜੰਸੀ ਸਿਨਹੂਆ ਦੀ ਰਿਪੋਰਟ ‘ਚ ਕਿਹਾ ਗਿਆ ਹੈ ਕਿ ਭੂਚਾਲ ਸਵੇਰੇ ਤਕਰੀਬਨ 11.44 ਵਜੇ (ਸਥਾਨਕ ਸਮੇਂ ਅਨੁਸਾਰ) ਆਇਆ ਸੀ। ਇਸ ਦਾ ਕੇਂਦਰ 40 ਕਿਲੋਮੀਟਰ ਦੀ ਡੂੰਘਾਈ ‘ਤੇ ਰਿਕਾਰਡ ਕੀਤਾ ਗਿਆ।

    LEAVE A REPLY

    Please enter your comment!
    Please enter your name here