ਜਿੰਮੀ ਸ਼ੇਰਗਿੱਲ ‘ਤੇ ਲੁਧਿਆਣਾ ‘ਚ ਹੋਇਆ ਪਰਚਾ

    0
    134

    ਲੁਧਿਆਣਾ, ਜਨਗਾਥਾ ਟਾਇਮਜ਼: (ਰਵਿੰਦਰ)

    ਫ਼ਿਲਮ ਅਦਾਕਾਰ ਜਿੰਮੀ ਸ਼ੇਰਗਿੱਲ ਖ਼ਿਲਾਫ਼ ਲੁਧਿਆਣਾ ਦੇ ਕੋਤਵਾਲੀ ਥਾਣਾ ‘ਚ ਕਰਫਿਊ ਦੀ ਉਲੰਘਣਾ ਕਰਨ ਦੇ ਮਾਮਲੇ ‘ਚ ਕੇਸ ਦਰਜ ਹੋਇਆ ਹੈ। ਇਹ ਮਾਮਲਾ 26 ਅਪ੍ਰੈਲ ਦੀ ਰਾਤ 8 ਵਜੇ ਫ਼ਿਲਮ ਦੀ ਸ਼ੂਟਿੰਗ ਕਰਨ ਦਾ ਹੈ।

    ਪੁਲਿਸ ਨੇ ਜਿੰਮੀ ਸ਼ੇਰਗਿੱਲ ਤੇ ਉਸਦੇ ਸਾਥੀਆਂ ਖ਼ਿਲਾਫ਼ ਧਾਰਾ 188. 269 ਐਪੀਡੈਮਿਕ ਐਕਟ ‘ਚ ਕੇਸ ਦਰਜ ਕੀਤਾ ਹੈ।

    LEAVE A REPLY

    Please enter your comment!
    Please enter your name here