ਜੇ ਈ ਈ ਐਡਵਾਂਸ ਦਾ ਨਤੀਜਾ ਐਲਾਨਿਆ

    0
    144

    ਨਵੀਂ ਦਿੱਲੀ, ਜਨਗਾਥਾ ਟਾਇਮਜ਼: (ਰਵਿੰਦਰ)

    ਨਵੀਂ ਦਿੱਲੀ : ਦੇਸ਼ ਦੀਆਂ ਆਈ ਆਈ ਟੀਜ਼ ਵਿਚ ਦਾਖ਼ਲਾ ਲੈਣ ਦੇ ਇੱਛੁਕ ਡੇਢ ਲੱਖ ਤੋਂ ਵਧੇਰੇ ਵਿਦਿਆਰਥੀਆਂ ਦੀ ਉਡੀਕ ਖ਼ਤਮ ਹੋ ਗਈ ਹੈ ਕਿਉਂਕਿ ਜੇ ਈ ਈ ਐਡਵਾਂਸ ਦਾ ਨਤੀਜਾ ਐਲਾਨ ਦਿੱਤਾ ਗਿਆ ਹੈ।
    ਇਹ ਨਤੀਜਾ jeeadv.ac.in ‘ਤੇ ਵੇਖਿਆ ਜਾ ਸਕਦਾ ਹੈ।

    LEAVE A REPLY

    Please enter your comment!
    Please enter your name here