ਜੰਮੂ ਕਸ਼ਮੀਰ ‘ਚ ਲਾਏ ਨਵੇਂ ਲੈਫਟੀਨੈਂਟ ਗਵਰਨਰ :

    0
    114

    ਨਵੀਂ ਦਿੱਲੀ, ਜਨਗਾਥਾ ਟਾਇਮਜ਼: (ਰਵਿੰਦਰ)

    ਨਵੀਂ ਦਿੱਲੀ : ਕੇਂਦਰ ਸਰਕਾਰ ਨੇ ਵੀਰਵਾਰ ਨੂੰ ਸਾਬਕਾ ਕੇਂਦਰੀ ਮੰਤਰੀ ਮਨੋਜ ਸਿਨਹਾ ਨੂੰ ਜੰਮੂ ਅਤੇ ਕਸ਼ਮੀਰ ਦਾ ਨਵਾਂ ਉਪ ਰਾਜਪਾਲ ਨਿਯੁਕਤ ਕਰਨ ਨੂੰ ਪ੍ਰਵਾਨਗੀ ਦੇ ਦਿੱਤੀ। ਉਹ ਗਿਰੀਸ਼ ਚੰਦਰ ਮੁਰਮੂ ਦੀ ਥਾਂ ਲੈਣਗੇ ਜਿਨ੍ਹਾਂ ਨੇ ਬੁੱਧਵਾਰ ਨੂੰ ਅਸਤੀਫ਼ਾ ਦੇ ਦਿੱਤਾ ਸੀ।

    ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਗਿਰੀਸ਼ ਚੰਦਰ ਮੁਰਮੂ ਦਾ ਅਸਤੀਫ਼ਾ ਪ੍ਰਵਾਨ ਕਰਨ ਤੋਂ ਬਾਅਦ ਸਿਨਹਾ ਨੂੰ ਉਪ ਰਾਜਪਾਲ ਲਾਉਣ ਦੀ ਮਨਜ਼ੂਰੀ ਦਿੱਤੀ।

    LEAVE A REPLY

    Please enter your comment!
    Please enter your name here