ਦਿੱਲੀ ਧਰਨੇ ਤੋਂ ਵਾਪਸ ਆਉਂਦਿਆਂ ਬੀਬੀ ਮਜ਼ਦੂਰ ਆਗੂ ਦੀ ਹਾਦਸੇ ‘ਚ ਮੌਤ

    0
    112

    ਨਿਊਜ਼ ਡੈਸਕ, ਜਨਗਾਥਾ ਟਾਇਮਜ਼: (ਰਵਿੰਦਰ)

    ਸਿੰਘੂ ਬਾਰਡਰ: ਦਿੱਲੀ ਧਰਨੇ ਤੋਂ ਵਾਪਸ ਪਰਤਦੇ ਸਮੇਂ ਫ਼ਤਿਹਾਬਾਦ ਵਿਖੇ ਲੰਗਰ ਛਕਣ ਲੱਗਿਆਂ ਕਾਰ ਦੀ ਫੇਟ ਵੱਜਣ ਕਾਰਨ ਮਜ਼ਦੂਰ ਆਗੂ ਦੀ ਮੌਤ ਹੋ ਗਈ। ਮ੍ਰਿਤਕਾ ਆਗੂ ਦੀ ਪਹਿਚਾਣ 70 ਸਾਲਾਂ ਮਲਕੀਤ ਕੌਰ ਦੇ ਰੂਪ ‘ਚ ਹੋਈ ਹੈ ਅਤੇ ਉਹ ਮਾਨਸਾ ਦੀ ਰਹਿਣ ਵਾਲੀ ਸੀ। ਉਸ ਦੇ ਪਰਿਵਾਰ ‘ਚ ਦੋ ਬੇਟੀਆਂ ਅਤੇ ਇਕ ਬੇਟਾ ਸੀ।

    LEAVE A REPLY

    Please enter your comment!
    Please enter your name here