ਦਿੱਲੀ ਬਾਰਡਰ ’ਤੇ ਨਵਜੋਤ ਸਿੱਧੂ ਤੇ ਰਾਜਾ ਵੜਿੰਗ ਨੂੰ ਪੁਲਿਸ ਨੇ ਰੋਕਿਆ

    0
    127

    ਨਵੀਂ ਦਿੱਲੀ, ਜਨਗਾਥਾ ਟਾਇਮਜ਼: (ਰਵਿੰਦਰ)

    ਜੰਤਰ ਮੰਤਰ ਵਿਚ ਧਰਨਾ ਦੇਣ ਲਈ ਦਿੱਲੀ ਪੁੱਜੇ ਕਾਂਗਰਸੀ ਵਿਧਾਇਕ ਨਵਜੋਤ ਸਿੱਧੂ ਤੇ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਪੁਲਿਸ ਨੇ ਬਾਰਡਰ ’ਤੇ ਹੀ ਰੋਕ ਲਿਆ। ਪੁਲਿਸ ਨੇ ਵਿਧਾਇਕਾਂ ਨੂੰ ਪਹਿਲਾਂ ਦਿੱਲੀ ਦਾਖ਼ਲ ਹੋਣ ਤੋਂ ਰੋਕਿਆ, ਫਿਰ ਗੱਡੀਆਂ ਵਿਚ ਅੱਗੇ ਜਾਣ ਤੋਂ ਰੋਕਿਆ ਪਰ ਜਦੋਂ ਸਿੱਧੂ ਨੇ ਪੁਲਿਸ ਨਾਲ ਤਲਖ ਕਲਾਮੀ ਕੀਤੀ ਤਾਂ ਪੁਲਿਸ ਨੇ ਇਹਨਾਂ ਨੂੰ ਅੱਗੇ ਜਾਣ ਦਿੱਤਾ। ਧਰਨੇ ਤੋਂ ਪਹਿਲਾਂ ਪੰਜਾਬ ਭਵਨ ਵਿਚ ਕਾਂਗਰਸੀ ਵਿਧਾਇਕਾਂ ਦੀ ਮੀਟਿੰਗ ਰੱਖੀ ਗਈ ਹੈ।

    LEAVE A REPLY

    Please enter your comment!
    Please enter your name here