ਦੇਸ਼ ਦੇ ਪੰਜ ਸੂਬਿਆਂ ‘ਚ ਵਿਧਾਨ ਸਭਾ ਚੋਣਾਂ ਦਾ ਐਲਾਨ ਅੱਜ

    0
    134

    ਨਿਊਜ਼ ਡੈਸਕ, ਜਨਗਾਥਾ ਟਾਇਮਜ਼: (ਰਵਿੰਦਰ)

    ਪੱਛਮੀ ਬੰਗਾਲ, ਅਸਾਮ, ਤਾਮਿਲਨਾਡੂ, ਸ਼ਾਸਿਤ ਪ੍ਰਦੇਸ਼ ਪੁੱਡੂਚੇਰੀ ਤੇ ਕੇਰਲ ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਅੱਜ ਕੀਤਾ ਜਾ ਸਕਦਾ ਹੈ। ਅੱਜ ਸ਼ਾਮ ਸਾਢੇ ਚਾਰ ਵਜੇ ਚੋਣ ਕਮਿਸ਼ਨ ਦੀ ਇੱਕ ਪ੍ਰੈੱਸ ਕਾਨਫਰੰਸ ਹੋਵੇਗੀ, ਜਿਸ ਵਿੱਚ ਚੋਣ ਪ੍ਰੋਗਰਾਮ ਸੰਭਵ ਹਨ।

    ਕਿਸਾਨ ਅੰਦੋਲਨ ਤੇ ਮਹਿੰਗਾਈ ਖ਼ਿਲਾਫ਼ ਦੇਸ਼ ਭਰ ਵਿੱਚ ਚੱਲੀ ਲਹਿਰ ਦੌਰਾਨ ਇਹ ਚੋਣਾਂ ਕਾਫੀ ਅਹਿਮ ਹਨ। ਖਾਸਕਰ ਪੱਛਮੀ ਬੰਗਾਲ ਬੀਜੇਪੀ ਲਈ ਵੱਕਾਰ ਦਾ ਸਵਾਲ ਬਣਿਆ ਹੋਇਆ ਹੈ। ਪਾਰਟੀ ਨੇ ਪਿਛਲੇ ਕਈ ਮਹੀਨਿਆਂ ਤੋਂ ਇੱਥੇ ਆਪਣੀ ਪੂਰੀ ਤਾਕਤ ਲਾਈ ਹੋਈ ਹੈ।

    LEAVE A REPLY

    Please enter your comment!
    Please enter your name here