ਨਵਜੋਤ ਕੌਰ ਸਿੱਧੂ ਨੂੰ ਮਿਲਿਆ ਵੱਡਾ ਅਹੁਦਾ

    0
    147

    ਚੰਡੀਗੜ੍ਹ, ਜਨਗਾਥਾ ਟਾਇਮਜ਼: (ਰੁਪਿੰਦਰ)

    ਪੰਜਾਬ ਦੇ ਸਾਬਕਾ ਮੰਤਰੀ ਅਤੇ ਕਾਂਗਰਸ ਵਿਧਾਇਕ ਨਵਜੋਤ ਸਿੰਘ ਸਿੱਧੂ ਦੀ ਧਰਮਪਤਨੀ ਅਤੇ ਸਾਬਕਾ ਵਿਧਾਇਕ ਡਾ. ਨਵਜੋਤ ਕੌਰ ਸਿੱਧੂ ਨੂੰ ਆਲ ਇੰਡੀਆ ਜੱਟ ਮਹਾਂਸਭਾ ਦੇ ਪੰਜਾਬ ਵੂਮੈਨ ਵਿੰਗ ਦੀ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਗੱਲ ਦਾ ਐਲਾਨ ਅੱਜ ਸਭਾ ਪੰਜਾਬ ਦੇ ਪ੍ਰਧਾਨ ਅਤੇ ਕੌਮੀ ਮੀਤ ਪ੍ਰਧਾਨ ਹਰਪਾਲ ਸਿੰਘ ਹਰਪੁਰਾ ਵੱਲੋਂ ਚੰਡੀਗੜ੍ਹ ਵਿਖ਼ੇ ਇਕ ਪੱਤਰਕਾਰ ਸੰਮੇਲਨ ਦੌਰਾਨ ਕੀਤਾ ਗਿਆ।

    LEAVE A REPLY

    Please enter your comment!
    Please enter your name here