ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ !

    0
    112

    ਫਿਰੋਜ਼ਪੁਰ, ਜਨਗਾਥਾ ਟਾਇਮਜ਼ : (ਸਿਮਰਨ)

    ਫਿਰੋਜ਼ਪੁਰ : ਥਾਣਾ ਮਮਦੋਟ ਅਧੀਨ ਆਉਂਦੇ ਪਿੰਡ ਸਾਹਨ ਕੇ ਵਿਖੇ ਇਕ ਨੌਜਵਾਨ ਦੀ ਨਸ਼ੇ ਦੇ ਓਵਰਡੋਜ਼ ਕਾਰਨ ਮੌਤ ਹੋਣ ਦੀ ਖ਼ਬਰ ਮਿਲੀ ਹੈ। ਸਥਾਨਕ ਲੋਕਾਂ ਨੇ ਦੱਸਿਆ ਕਿ ਰਿੰਕੂ, ਉਮਰ ਲਗਭਗ 39 ਸਾਲ ਪੁੱਤਰ ਖਰੈਤ ਲਾਲ ਵਾਸੀ ਪਿੰਡ ਸਾਹਨ ਕੇ (ਮਮਦੋਟ ਉਤਾੜ), ਕਾਫ਼ੀ ਸਮਾਂ ਤੋਂ ਨਸ਼ੇ ਕਰਨ ਦਾ ਆਦੀ ਸੀ।

    ਉਨ੍ਹਾਂ ਨੇ ਦੱਸਿਆ ਕਿ ਬੀਤੀ ਦੇਰ ਸ਼ਾਮ ਨਸ਼ੇ ਦੀ ਜ਼ਿਆਦਾ ਮਾਤਰਾ ਲੈਣ ਨਾਲ ਰਿੰਕੂ ਦੀ ਮੌਤ ਹੋ ਗਈ।

    LEAVE A REPLY

    Please enter your comment!
    Please enter your name here