ਨੌਜਵਾਨ ਦੀ ਖੇਤਾਂ ਵਿਚੋਂ ਮਿਲੀ ਲਾਸ਼

    0
    136

    ਅੰਮ੍ਰਿਤਸਰ, ਜਨਗਾਥਾ ਟਾਇਮਜ਼: (ਰਵਿੰਦਰ)

    ਕਸਬਾ ਬਿਆਸ ਦੀ ਕਲੋਨੀ ਗੁਰੂ ਨਾਨਕਪੁਰਾ ਵਾਸੀ 30 ਸਾਲਾਂ ਨੌਜਵਾਨ ਹਰੀ ਸਿੰਘ ਪੁੱਤਰ ਨਿਰਮਲ ਸਿੰਘ ਦੀ ਅੱਜ ਸਵੇਰੇ ਖੇਤਾਂ ਵਿਚੋਂ ਲਾਸ਼ ਮਿਲਣ ਦੀ ਸੂਚਨਾ ਪ੍ਰਾਪਤ ਹੋਈ ਹੈ। ਥਾਣਾ ਬਿਆਸ ਦੀ ਪੁਲਿਸ ਨੂੰ ਸੂਚਿਤ ਕਰਨ ਉੱਤੇ ਸਹਾਇਕ ਸਬ- ਇੰਸ : ਬਲਕਾਰ ਸਿੰਘ ਵਲੋਂ ਮੌਕੇ ‘ਤੇ ਪੁੱਜ ਕੇ ਲਾਸ਼ ਨੂੰ ਕਬਜ਼ੇ ਵਿਚ ਲੈ ਲਿਆ ਗਿਆ ਹੈ।

     

    LEAVE A REPLY

    Please enter your comment!
    Please enter your name here