ਪਤਨੀ ਦੀ ਬਿਮਾਰੀ ਤੋਂ ਪਰੇਸ਼ਾਨ ਕਿਸਾਨ ਨੇ ਟੈਂਕੀ ਤੋਂ ਛਾਲ ਮਾਰ ਕੇ ਕੀਤੀ ਖੁਦਕੁਸ਼ੀ !

    0
    159

    ਨਿਊਜ਼ ਡੈਸਕ, ਜਨਗਾਥਾ ਟਾਇਮਜ਼ : (ਰਵਿੰਦਰ)

    ਤਲਵੰਡੀ ਸਾਬੋਂ ਦੇ ਪਿੰਡ ਕਮਾਲੂ ਵਿਚ ਇਕ ਕਿਸਾਨ ਨੇ ਪਾਣੀ ਵਾਲੀ ਟੈਂਕੀ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ ਹੈ। ਪਤਨੀ ਪਰਮਜੀਤ ਕੌਰ ਬਿਮਾਰ ਰਹਿਣ ਕਰਕੇ ਕਿਸਾਨ ਮਾਨਸਿਕ ਤੌਰ ‘ਤੇ ਪਰੇਸ਼ਾਨ ਰਹਿੰਦਾ ਸੀ। ਮ੍ਰਿਤਕ ਕਿਸਾਨ ਆਪਣੇ ਪਿੱਛੇ ਇਕ ਲੜਕਾ ਅਤੇ ਦੋ ਲੜਕੀਆ ਛੱਡ ਗਿਆ ਹੈ। ਦੱਸਿਆ ਜਾ ਰਿਹਾ ਕਿਸਾਨ ਮਾਨਸਿਕ ਪਰੇਸ਼ਾਨੀ ਕਾਰਨ ਹੀ ਖੁਦਕੁਸ਼ੀ ਕਰ ਗਿਆ ਹੈ।

    LEAVE A REPLY

    Please enter your comment!
    Please enter your name here