ਪਾਕਿਸਤਾਨ ‘ਚ ਭਾਰਤੀ ਹਾਈ ਕਮਿਸ਼ਨ ਨਾਲ ਕੰਮ ਕਰਦੇ 2 ਭਾਰਤੀ ਅਧਿਕਾਰੀ ਲਾਪਤਾ !

    0
    140

    ਨਵੀਂ ਦਿੱਲੀ, ਜਨਗਾਥਾ ਟਾਇਮਜ਼ : (ਸਿਮਰਨ)

    ਨਵੀਂ ਦਿੱਲੀ : ਇਸਲਾਮਾਬਾਦ ਵਿੱਚ ਭਾਰਤੀ ਹਾਈ ਕਮਿਸ਼ਨ ਨਾਲ ਕੰਮ ਕਰ ਰਹੇ ਦੋ ਅਧਿਕਾਰੀ ਲਾਪਤਾ ਹੋਣ ਦੀ ਖ਼ਬਰ ਹੈ। ਦੋਵੇਂ ਅਧਿਕਾਰੀ ਪਿਛਲੇ ਕੁੱਝ ਘੰਟਿਆਂ ਤੋਂ ਟਰੇਸ ਨਹੀਂ ਹੋ ਪਾ ਰਹੇ।

    ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਦੋ ਪਾਕਿਸਤਾਨੀ ਅਧਿਕਾਰੀਆਂ ਨੂੰ ਦਿੱਲੀ ‘ਚ ਜਸੂਸੀ ਕਰਨ ਅਤੇ ਭਰੋਸੇਯੋਗ ਜਾਣਕਾਰੀ ਇਕੱਠੀ ਕਰਨ ਦੀ ਕੋਸ਼ਿਸ਼ ਕਰਦਿਆਂ ਨੂੰ ਰੰਗੇ ਹੱਥੀਂ ਫੜ ਲਿਆ ਗਿਆ ਸੀ ਅਤੇ ਪਾਕਿਸਤਾਨ ਵਾਪਸ ਭੇਜ ਦਿੱਤਾ ਗਿਆ ਸੀ।

    LEAVE A REPLY

    Please enter your comment!
    Please enter your name here