ਪਾਕਿਸਤਾਨ ਸਟਾਕ ਐਕਸਚੇਂਜ ‘ਤੇ ਅੱਤਵਾਦੀ ਹਮਲਾ, ਕਈ ਮੌਤਾਂ ਦਾ ਖਦਸ਼ਾ !

    0
    128

    ਨਿਊਜ਼ ਡੈਸਕ, ਜਨਗਾਥਾ ਟਾਇਮਜ਼: (ਰਵਿੰਦਰ)

    ਕਰਾਚੀ : ਕਰਾਚੀ ਸਥਿਤ ਪਾਕਿਸਤਾਨ ਸਟਾਕ ਐਕਸਚੇਂਜ ‘ਤੇ ਅੱਤਵਾਦੀ ਹਮਲਾ ਹੋਣ ਦੀ ਖ਼ਬਰ ਮਿਲੀ ਹੈ। ਪਾਕਿਸਤਾਨ ਮੀਡੀਆ ਮੁਤਾਬਕ ਸਟਾਕ ਐਕਸਚੇਂਜ ਦੀ ਇਮਾਰਤ ‘ਚ ਚਾਰ ਅੱਤਵਾਦੀ ਦਾਖ਼ਲ ਹੋਏ ਅਤੇ ਉਨ੍ਹਾਂ ਵਲੋਂ ਅੰਨ੍ਹੇਵਾਹ ਗੋਲੀਬਾਰੀ ਕੀਤੀ ਗਈ, ਜਿਸ ‘ਚ ਕਈ ਲੋਕਾਂ ਦੀ ਮੌਤ ਹੋਣ ਦੀ ਖ਼ਬਰ ਹੈ। ਫਿਲਹਾਲ ਇਮਾਰਤ ‘ਚੋਂ ਲੋਕਾਂ ਨੂੰ ਬਾਹਰ ਕੱਢਿਆ ਜਾ ਰਿਹਾ ਹੈ।

    ਘਟਨਾ ਤੋਂ ਕੁੱਝ ਸਮੇਂ ਬਾਅਦ ਖ਼ਬਰ ਮਿਲੀ ਕਿ ਸੁਰੱਖਿਆ ਬਲਾਂ ਨੇ ਚਾਰੋਂ ਅੱਤਵਾਦੀਆਂ ਨੂੰ ਮਾਰ ਮੁਕਾਇਆ।

    LEAVE A REPLY

    Please enter your comment!
    Please enter your name here