ਪੈਟਰੋਲ-ਡੀਜ਼ਲ ਦੀਆਂ ਕੀਮਤਾਂ ’ਚ ਵਾਧੇ ਖ਼ਿਲਾਫ਼ ਕਾਂਗਰਸ ਦੇਸ਼ ਭਰ ’ਚ ਕਰੇਗੀ ਵਿਰੋਧ ਪ੍ਰਦਰਸ਼ਨ

    0
    135

    ਨਵੀਂ ਦਿੱਲੀ, ਜਨਗਾਥਾ ਟਾਇਮਜ਼: (ਰੁਪਿੰਦਰ)

    ਕਾਂਗਰਸ ਪਾਰਟੀ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ’ਚ ਵਾਧੇ ਖ਼ਿਲਾਫ਼ 11 ਜੂਨ ਨੂੰ ਦੇਸ਼ ਭਰ ਦੇ ਪੈਟਰੋਲ ਪੰਪਾਂ ਦੇ ਸਾਹਮਣੇ ਪੂਰੇ ਦੇਸ਼ ’ਚ ਵਿਰੋਧ ਪ੍ਰਦਰਸ਼ਨ ਕਰੇਗੀ। ਕੋਰੋਨਾ ਮਹਾਮਾਰੀ ਦੌਰਾਨ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਕਾਫੀ ਵੱਧ ਗਈਆਂ ਹਨ ਲੋਕਾਂ ਦੀ ਆਰਥਿਕ ਸਥਿਤੀ ਵਿਗੜ ਰਹੀ ਹੈ। ਕਈ ਸੂਬਿਆਂ ’ਚ ਪੈਟਰੋਲ ਦੀ ਕੀਮਤ 100 ਰੁਪਏ ਪ੍ਰਤੀ ਲੀਟਰ ਦੇ ਪਾਰ ਪਹੁੰਚ ਗਈ ਹੈ। ਅਜਿਹੇ ’ਚ ਲੋਕਾਂ ਨੂੰ ਕਾਫੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

    LEAVE A REPLY

    Please enter your comment!
    Please enter your name here