ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਮੁੜ ਵਾਧਾ, ਜਾਣੋ ਤਾਜ਼ਾ ਰੇਟ

    0
    169

    ਨਵੀਂ ਦਿੱਲੀ, ਜਨਗਾਥਾ ਟਾਇਮਜ਼: (ਰਵਿੰਦਰ)

    ਸਰਕਾਰੀ ਤੇਲ ਕੰਪਨੀਆਂ ਵੱਲੋਂ 41 ਦਿਨ ਬਾਅਦ ਡੀਜ਼ਲ ਦੀਆਂ ਕੀਮਤਾਂ ‘ਚ ਵਾਧਾ ਹੋਇਆ। ਉੱਥੇ ਹੀ ਪੈਟਰੋਲ ਦੀ ਕੀਮਤ ਵੀ 50 ਦਿਨਾਂ ਬਾਅਦ ਵਧ ਗਈ। ਸ਼ੁੱਕਰਵਾਰ ਡੀਜ਼ਲ ਦੀ ਕੀਮਤ ‘ਚ 22 ਪੈਸੇ ਤੋਂ 25 ਪੈਸੇ ਤਕ ਵਾਧਾ ਹੋਇਆ। ਉੱਥੇ ਹੀ ਪੈਟਰੋਲ ਦੀਆਂ ਕੀਮਤਾਂ ‘ਚ 17 ਤੋਂ 20 ਪੈਸੇ ਤਕ ਦਾ ਵਾਧਾ ਹੋਇਆ।

    ਜਾਣੋ ਤੁਹਾਡੇ ਸ਼ਹਿਰ ‘ਚ ਕੀ ਹੈ ਰੇਟ :

    ਪੈਟਰੋਲ-ਡੀਜ਼ਲ ਦੀ ਕੀਮਤ ਤੁਸੀਂ ਐੱਸਐੱਮਐੱਸ ਜਰੀਏ ਵੀ ਜਾਣ ਸਕਦੇ ਹੋ। ਇੰਡੀਅਨ ਆਇਲ ਦੀ ਵੈਬਸਾਈਟ ਦੇ ਮੁਤਾਬਕ ਤਹਾਨੂੰ ਆਰਐੱਸਪੀ ‘ਤੇ ਆਪਣੇ ਸ਼ਹਿਰ ਦਾ ਕੋਡ ਲਿਖਕੇ 9224992249 ਨੰਬਰ ‘ਤੇ ਭੇਜਣਾ ਹੋਵੇਗਾ। ਹਰ ਸ਼ਹਿਰ ਦਾ ਕੋਡ ਵੱਖ-ਵੱਖ ਹੈ। ਜੋ ਤਹਾਨੂੰ ਆਈਓਸੀਐਲ ਦੀ ਵੈਬਸਾਈਟ ਤੋਂ ਮਿਲ ਜਾਵੇਗਾ।

    LEAVE A REPLY

    Please enter your comment!
    Please enter your name here