ਪ੍ਰਗਤੀਸ਼ੀਲ ਲੇਖਕ ਸੰਘ ਨੇ ਮੋਹਾਲੀ ਦੇ ਡੀ.ਸੀ. ਦਿੱਤਾ 50 ਹਜ਼ਾਰ ਦਾ ਚੈੱਕ

    0
    144

    ਚੰਡੀਗੜ੍ਹ, ਜਨਗਾਥਾ ਟਾਇਮਜ਼ : (ਸਿਮਰਨ)

    ਚੰਡੀਗੜ੍ਹ : ਪ੍ਰਗਤੀਸ਼ੀਲ ਲੇਖਕ ਸੰਘ ਚੰਡੀਗੜ੍ਹ ਪੰਜਾਬ ਵੱਲੋਂ ਮੋਹਾਲੀ ਜ਼ਿਲ੍ਹੇ ਦੇ ਡੀਸੀ ਨੂੰ ਲੋੜਵੰਦ ਲੋਕਾਂ ਲਈ ਦਵਾਈਆਂ, ਰਾਸ਼ਨ ਅਤੇ ਹੋਰ ਸੁਰੱਖਿਆ ਸੇਵਾਵਾਂ ਲਈ 50 ਹਜ਼ਾਰ ਰੁਪਏ ਦਾ ਚੈੱਕ ਭੇਟ ਗਿਆ ਕੀਤਾ ਹੈ।

    ਪੰਜਾਬ ਲੇਖਕ ਸੰਘ ਵੱਲੋਂ ਆਪਣੇ ਸਹਿਯੋਗੀਆਂ ਸਾਥੀਆਂ ਨਾਲ ਰਾਸ਼ੀ ਅਤੇ ਰਾਸ਼ਨ ਇਕੱਠਾ ਕਰਕੇ ਲੋਕਾਂ ਨੂੰ ਰਾਹਤ ਸਮੱਗਰੀ ਵੰਡੀ ਜਾ ਰਹੀ ਹੈ। ਇਸ ਮੌਕੇ ਡਾਕਟਰ ਸੁਖਦੇਵ ਸਿੰਘ ਸਿਰਸਾ ਨੇ ਦੱਸਿਆ ਕਿ ਸਾਡਾ ਉਦੇਸ਼ ਹੈ ਇਸ ਮਹਾਂਮਾਰੀ ਦੌਰਾਨ ਹਰ ਲੋੜਵੰਦ ਵਿਅਕਤੀ ਨੂੰ ਰਾਸ਼ਨ ਪਹੁੰਚਾਉਣਾ ਹੈ। ਡਾਕਟਰ ਸਰਬਜੀਤ ਸਿੰਘ ਨੇ ਦੱਸਿਆ।

    LEAVE A REPLY

    Please enter your comment!
    Please enter your name here