ਪ੍ਰਤਾਪ ਬਾਜਵਾ ਅਤੇ ਢੀਂਡਸਾ ਦੀ ਹੋਈ ਮੀਟਿੰਗ

    0
    132

    ਚੰਡੀਗੜ੍ਹ, ਜਨਗਾਥਾ ਟਾਇਮਜ਼: (ਰੁਪਿੰਦਰ)

    ਮੰਗਲਵਾਰ ਸਵੇਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਸੁਖਦੇਵ ਸਿੰਘ ਢੀਂਡਸਾ ਨੂੰ ਮਿਲਣ ਪਹੁੰਚੇ ਹਨ ਅਤੇ ਦੋਵਾਂ ਵਿਚਕਾਰ ਅਜੇ ਮੀਟਿੰਗ ਜਾਰੀ ਹੈ ਅਤੇ ਮੀਟਿੰਗ ਤੋਂ ਬਾਅਦ ਹੀ ਪਤਾ ਲੱਗੇਗਾ ਕਿ ਦੋਵਾਂ ਚ ਮੁਲਕਾਤ ਕਿਉਂ ਹੋਈ ਹੈ।ਮੀਟਿੰਗ ਖ਼ਤਮ ਹੋਣ ਤੋਂ ਬਾਅਦ ਪ੍ਰਤਾਪ ਸਿੰਘ ਬਾਜਵਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਇਹ ਉਨ੍ਹਾਂ ਦੀ ਢੀਂਡਸਾ ਨਾਲ ਇੱਕ ਨਿੱਜੀ ਮੀਟਿੰਗ ਸੀ, ਇਹ ਕਿਸੇ ਵੀ ਸਿਆਸੀ ਮੰਤਵ ਨੂੰ ਲੈ ਕੇ ਨਹੀਂ ਕੀਤੀ ਗਈ।

    LEAVE A REPLY

    Please enter your comment!
    Please enter your name here