ਪ੍ਰੋਪਰਟੀ ਟੈਕਸ 30 ਸਤੰਬਰ ਤੱਕ ਜਮ੍ਹਾਂ ਕਰਵਾਉਣ ’ਤੇ ਮਿਲੇਗੀ 10 ਪ੍ਰਤੀਸ਼ਤ ਛੋਟ

    0
    118

    ਹੁਸ਼ਿਆਰਪੁਰ, (ਰਵਿੰਦਰ) :

    ਕਮਿਸ਼ਨਰ ਨਗਰ ਨਿਗਮ ਆਸ਼ਿਕਾ ਜੈਨ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਨੋਟੀਫਿਕੇਸ਼ਨ ਅਨੁਸਾਰ ਸਾਲ 2021-22 ਦਾ ਬਣਦਾ ਪ੍ਰੋਪਰਟੀ ਟੈਕਸ 30 ਸਤੰਬਰ 2021 ਤੋਂ ਪਹਿਲਾਂ ਜਮ੍ਹਾਂ ਕਰਵਾਉਣ ’ਤੇ 10 ਪ੍ਰਤੀਸ਼ਤ ਦੀ ਰਿਬੇਟ ਦਿੱਤੀ ਜਾ ਰਹੀ ਹੈ। ਉਨ੍ਹਾਂ ਨੇ ਦੱਸਿਆ ਕਿ ਆਮ ਜਨਤਾ ਦੀ ਸਹੂਲਤ ਲਈ 18 ਸਤੰਬਰ 2021 ਦਿਨ ਸ਼ਨੀਵਾਰ ਨੂੰ ਵੀ ਦਫ਼ਤਰ ਨਗਰ ਨਿਗਮ ਹੁਸ਼ਿਆਰਪੁਰ ਦੇ ਕਮਰਾ ਨੰਬਰ 10 ਅਤੇ ਫਾਇਰ ਬ੍ਰਿਗੇਡ ਸੇਵਾ ਕੇਂਦਰ ਵਿਚ ਆਮ ਦਿਨਾਂ ਵਾਂਗ ਸਵੇਰੇ 9 ਵਜੇ ਤੋਂ ਸ਼ਾਮ 3 ਵਜੇ ਤੱਕ ਪ੍ਰੋਪਰਟੀ ਟੈਕਸ ਜਮ੍ਹਾਂ ਕਰਵਾਇਆ ਜਾ ਸਕਦਾ ਹੈ।

    LEAVE A REPLY

    Please enter your comment!
    Please enter your name here